Daily Hukamnama: Sikh Wisdom
ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਮੇਰਾ ਲਾਗੋ ਰਾਮ ਸਿਉ ਹੇਤੁ ॥ meraa laago raam siau het || ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ ।੧।ਰਹਾਉ। I have fallen in love with the Lord. ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ satigur meraa sadhaa sahaiee jin dhukh kaa kaaTiaa ket ||1|| rahaau || ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ My True Guru is always my help and support; He has torn down the banner of pain. ||1||Pause|| ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ haath dhei raakhio apunaa kar birathaa sagal miTaiee || ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ । Giving me His hand, He has protected me as His own, and removed all my troubles. ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ni(n)dhak ke mukh kaale keene jan kaa aap sahaiee ||1|| ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ । He has blackened the faces of the slanderers, and He Himself has become the help and support of His humble servant. ||1|| ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ saachaa saahib hoaa rakhavaalaa raakh le'ee ka(n)tt lai || ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ The True Lord and Master has become my Saviour; hugging me close in His embrace, He has saved me. ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ nirabhau bhe sadhaa sukh maane naanak har gun gai ||2||17|| ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ।੨ Nanak has become fearless, and he enjoys eternal peace, singing the Glorious Praises of the Lord. ||2||17|| Guru Arjan Dev Ji in Raag Dhanaasree - 675
93 Folgen
Kommentare
0Sei die erste Person, die kommentiert
Melde dich jetzt an und werde Teil der Daily Hukamnama: Sikh Wisdom-Community!