Audio Gurbani Host Gurjit Singh Jhampur

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go

4 min · I går
episode Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go cover

Beskrivelse

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।SHALOK:Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||

Kommentarer

0

Vær den første til at kommentere

Tilmeld dig nu og bliv en del af Audio Gurbani Host Gurjit Singh Jhampur-fællesskabet!

Kom i gang

1 måned kun 9 kr.

Derefter 99 kr. / måned · Opsig når som helst.

  • Podcasts kun på Podimo
  • 20 lydbogstimer pr. måned
  • Gratis podcasts

Alle episoder

297 episoder

episode People try to deceive others, but the Inner-knower, the Searcher of hearts, knows everything. cover

People try to deceive others, but the Inner-knower, the Searcher of hearts, knows everything.

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।DHANAASAREE, FIFTH MEHL:People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

25. juni 20264 min
episode Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go cover

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।SHALOK:Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||

I går4 min
episode O my lord! I didn't appreciate you, I lost the time of youth and now I am falling behind. Stay. cover

O my lord! I didn't appreciate you, I lost the time of youth and now I am falling behind. Stay.

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥ ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ।ਰਹਾਉ। ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ।੧। (ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ-) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ। (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ। (ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ, ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ। ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ।੩। ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ; ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ। ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ।੪।੧। O my lord! I didn't appreciate you, I lost the time of youth and now I am falling behind. Stay. I am now wringing my hands in great pain, in great agony, and now I am wandering around looking for that person. O Lord of Khasam! You have no fault (about this bad condition of mine), I only had flaws, so you were angry with me in your heart. (Now I keep asking the cuckoo-) O black cuckoo! Well, I am suffering because of my deeds) Why are you also black (turned)? (Cuckoo also gives the same answer) I have been burned by the separation of my beloved. (Okay) Where can one find happiness after being freed from khasam? (But it is not a matter of the power of the living-woman) When the Lord Himself is merciful, He reconciles Himself. 2. In this world-form) fearsome pit I the creature alone (fell, here) No one is my companion (in my sorrows) No one is my helper. Now that the Lord has graciously joined me in the Satsang, (coming to the Satsang) when I look, I am seeing my God Belly. 3. Hey brother! Asada, this part of life is very terrible, it is sharper than a sword, it has a very sharp edge; We have to pass through it. Therefore, O Farid! Save the way early in the morning. 4.1.

23. juni 20268 min
episode ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ cover

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ

21. juni 202613 min
episode ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ cover

ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥

ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥  ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧। My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 || SORAT’H, FOURTH MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:

20. juni 20268 min