Imagen de portada del espectáculo Daily Hukamnama: Sikh Wisdom

Daily Hukamnama: Sikh Wisdom

Podcast de GURDWARA OF ROCHESTER

inglés

Negocios

Oferta limitada

2 meses por 1 €

Después 4,99 € / mesCancela cuando quieras.

  • 20 horas de audiolibros / mes
  • Podcasts solo en Podimo
  • Podcast gratuitos
Empezar

Acerca de Daily Hukamnama: Sikh Wisdom

Daily Hukamnama: Sikh Wisdom provides a daily English translation of the Hukumnama, making the profound teachings of the Sikh faith accessible to a global audience. Utilizing the innovative power of 1 NotebookLM, each episode offers a clear and reflective translation of the daily divine command, helping listeners connect with Sikh spiritual guidance in their everyday lives. Subscribe on Spotify or YouTube music to start your morning with timeless wisdom and modern insight. https://m.youtube.com/@gurdwaraofrochester

Todos los episodios

72 episodios

Portada del episodio Daily Hukamnama: Sikh Wisdom ANG 685,686 May 25th 2026

Daily Hukamnama: Sikh Wisdom ANG 685,686 May 25th 2026

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ dhanaasaree mahalaa pehilaa ghar doojaa asaTapadheeaa Dhanaasaree, First Mehla, Second House, Ashtpadheeyaa: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਗੁਰੁ ਸਾਗਰੁ ਰਤਨੀ ਭਰਪੂਰੇ ॥ gur saagar ratanee bharapoore || The Guru is the ocean, filled with pearls. ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ a(n)mirat sa(n)t chugeh nahee dhoore || The Saints gather in the Ambrosial Nectar; they do not go far away from there. ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ har ras chog chugeh prabh bhaavai || They taste the subtle essence of the Lord; they are loved by God. ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ saravar meh ha(n)s praanapat paavai ||1|| Within this pool, the swans find their Lord, the Lord of their souls. ||1|| ਕਿਆ ਬਗੁ ਬਪੁੜਾ ਛਪੜੀ ਨਾਇ ॥ kiaa bag bapuRaa chhapaRee nai || What can the poor crane accomplish by bathing in the mud puddle? ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ keechaR ddoobai mail na jai ||1|| rahaau || It sinks into the mire, and its filth is not washed away. ||1||Pause|| ਰਖਿ ਰਖਿ ਚਰਨ ਧਰੇ ਵੀਚਾਰੀ ॥ rakh rakh charan dhare veechaaree || After careful deliberation, the thoughtful person takes a step. ਦੁਬਿਧਾ ਛੋਡਿ ਭਏ ਨਿਰੰਕਾਰੀ ॥ dhubidhaa chhodd bhe nira(n)kaaree || Forsaking duality, he becomes a devotee of the Formless Lord. ਮੁਕਤਿ ਪਦਾਰਥੁ ਹਰਿ ਰਸ ਚਾਖੇ ॥ mukat padhaarath har ras chaakhe || He obtains the treasure of liberation, and enjoys the sublime essence of the Lord. aavan jaan rahe gur raakhe ||2|| His comings and goings end, and the Guru protects him. ||2| saravar ha(n)saa chhodd na jai || The swan do not leave this pool. prem bhagat kar sahaj samai || In loving devotional worship, they merge in the Celestial Lord. saravar meh ha(n)s ha(n)s meh saagar || The swans are in the pool, and the pool is in the swans. akath kathaa gur bachanee aadhar ||3|| They speak the Unspoken Speech, and they honor and revere the Guru's Word. ||3|| su(n)n ma(n)ddal ik jogee baise || The Yogi, the Primal Lord, sits within the celestial sphere of deepest Samaadhi. naar na purakh kahahu kouoo kaise || He is not male, and He is not female; how can anyone describe Him? tirabhavan jot rahe liv laiee || The three worlds continue to center their attention on His Light. sur nar naath sache saranaiee ||4|| The silent sages and the Yogic masters seek the Sanctuary of the True Lord. ||4|| aana(n)dh mool anaath adhaaree || The Lord is the source of bliss, the support of the helpless. guramukh bhagat sahaj beechaaree || The Gurmukhs worship and contemplate the Celestial Lord. bhagat vachhal bhai kaaTanahaare || God is the Lover of His devotees, the Destroyer of fear. haumai maar mile pag dhaare ||5|| Subduing ego, one meets the Lord, and places his feet on the Path. ||5|| anik jatan kar kaal sa(n)taae || He makes many efforts, but still, the Messenger of Death tortures him. maran likhai ma(n)ddal meh aae || Destined only to die, he comes into the world. janam padhaarath dhubidhaa khovai || He wastes this precious human life through duality. aap na cheenas bhram bhram rovai ||6|| He does not know his own self, and trapped by doubts, he cries out in pain. ||6|| kahatau paRatau sunatau ek || Speak, read and hear of the One Lord. dheeraj dharam dharaneedhar Tek || The Support of the earth shall bless you with courage, righteousness and protection. jat sat sa(n)jam ridhai samaae || Chastity, purity and self-restraint are infused into the heart, chauthe padh kau je man pateeaae ||7|| when one centers his mind in the fourth state. ||7|| saache niramal mail na laagai || They are immaculate and true, and filth does not stick to them. gur kai sabadh bharam bhau bhaagai || Through the Word of the Guru's Shabad, their doubt and fear depart. soorat moorat aadh anoop || The form and personality of the Primal Lord are incomparably beautiful. naanak jaachai saach saroop ||8||1|| Nanak begs for the Lord, the Embodiment of Truth. ||8||1|| Guru Nanak Dev Ji in Raag Dhanaasree - 685,686

25 de may de 2026 - 15 min
Portada del episodio Daily Hukamnama: Sikh Wisdom ANG 730,731 May 24th 2026 #hukamnama #darbarsahib

Daily Hukamnama: Sikh Wisdom ANG 730,731 May 24th 2026 #hukamnama #darbarsahib

ਸੂਹੀ ਮਹਲਾ ੧ ॥ soohee mahalaa pehilaa || Soohee, First Mehla: ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ kaun taraajee kavan tulaa teraa kavan saraaf bulaavaa || ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ What scale, what weights, and what assayer shall I call for You, Lord? ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ kaun guroo kai peh dheekhiaa levaa kai peh mul karaavaa ||1|| ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ।੧। From what guru should I receive instruction? By whom should I have Your value appraised? ||1|| ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ mere laal jeeau teraa a(n)t na jaanaa || ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) । O my Dear Beloved Lord, Your limits are not known. ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ too(n) jal thal maheeal bharipur leenaa too(n) aape sarab samaanaa ||1|| rahaau || ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ।੧।ਰਹਾਉ। You pervade the water, the land, and the sky; You Yourself are All-pervading. ||1||Pause|| ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ man taaraajee chit tulaa teree sev saraaf kamaavaa || ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) Mind is the scale, consciousness the weights, and the performance of Your service is the appraiser. ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ghaT hee bheetar so sahu tolee in bidh chit rahaavaa ||2|| ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ । (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ।੨। Deep within my heart, I weigh my Husband Lord; in this way I focus my consciousness. ||2|| ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ aape ka(n)ddaa tol taraajee aape tolanahaaraa || (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ You Yourself are the balance, the weights and the scale; You Yourself are the weigher. ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ aape dhekhai aape boojhai aape hai vanajaaraa ||3|| ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ।੩। You Yourself see, and You Yourself understand; You Yourself are the trader. ||3|| ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ a(n)dhulaa neech jaat paradhesee khin aavai til jaavai || ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ, ਕਿਉਂਕਿ ਇਸ ਦੀ ਸੰਗਤਿ ਸਦਾ ਉਸ ਮਨ ਨਾਲ ਹੈ ਜੋ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ The blind, low class wandering soul, comes for a moment, and departs in an instant. ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ taa kee sa(n)gat naanak rahadhaa kiau kar mooRaa paavai ||4||2||9|| ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ।੪।੨।੯। In its company, Nanak dwells; how can the fool attain the Lord? ||4||2||9|| Guru Nanak Dev Ji in Raag Soohee - 730,731

Ayer - 18 min
Portada del episodio Daily Hukamnama ANG : Sikh Wisdom 646 May 20th 2026 #hukamnama #darbarsahib

Daily Hukamnama ANG : Sikh Wisdom 646 May 20th 2026 #hukamnama #darbarsahib

ਸਲੋਕੁ ਮਃ ੩ ॥ salok mahalaa teejaa || Shalok, Third Mehla: ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ sekhaa chauchakiaa chauvaiaa eh man ikat ghar aan || ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ O Shaykh, you wander in the four directions, blown by the four winds; bring your mind back to the home of the One Lord. ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ehaR tehaR chhadd too gur kaa sabadh pachhaan || ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ Renounce your petty arguments, and realize the Word of the Guru's Shabad. ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ satigur agai ddeh pau sabh kichh jaanai jaan || ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; Bow in humble respect before the True Guru; He is the Knower who knows everything. ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ aasaa manasaa jalai too hoi rahu mihamaan || ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; Burn away your hopes and desires, and live like a guest in this world. ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ satigur kai bhaanai bhee chaleh taa dharageh paaveh maan || ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ If you walk in harmony with the True Guru's Will, then you shall be honored in the Court of the Lord. ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ naanak j naam na chetanee tin dhig painan dhig khaan ||1|| ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ O Nanak, those who do not contemplate the Naam, the Name of the Lord - cursed are their clothes, and cursed is their food. ||1|| ਮਃ ੩ ॥ mahalaa teejaa || Third Mehla: ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ har gun toT na aaviee keemat kahan na jai || ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; There is no end to the Lord's Glorious Praises; His worth cannot be described. ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ naanak guramukh har gun raveh gun meh rahai samai ||2|| ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। O Nanak, the Gurmukhs chant the Glorious Praises of the Lord; they are absorbed in His Glorious Virtues. ||2|| ਪਉੜੀ ॥ pauRee || Pauree: ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ har cholee dheh savaaree kadd paidhee bhagat kar || ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ The Lord has adorned the coat of the body; He has embroidered it with devotional worship. ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ har paaT lagaa adhikaiee bahu bahu bidh bhaat kar || ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; The Lord has woven His silk into it, in so many ways and fashions. ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ koiee boojhai boojhanahaaraa a(n)tar bibek kar || ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । How rare is that man of understanding, who understands, and deliberates within. ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ so boojhai eh bibek jis bujhaae aap har || ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । He alone understands these deliberations, whom the Lord Himself inspires to understand. ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ jan naanak kahai vichaaraa guramukh har sat har ||11|| ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧। Poor servant Nanak speaks: the Gurmukhs know the Lord, the Lord is True. ||11|| Guru Amar Daas Ji in Raag Sorath - 646

Ayer - 5 min
Portada del episodio Daily Hukamnama: Sikh Wisdom ANG 711 December 9th 2025 #hukamnama

Daily Hukamnama: Sikh Wisdom ANG 711 December 9th 2025 #hukamnama

ਟੋਡੀ ਮਹਲਾ ੫ ॥ Toddee mahalaa panjavaa || Todee, Fifth Mehla: ਹਰਿ ਬਿਸਰਤ ਸਦਾ ਖੁਆਰੀ ॥ har bisarat sadhaa khuaaree || ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ । Forgetting the Lord, one is ruined forever. ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ taa kau dhokhaa kahaa biaapai jaa kau oT tuhaaree || rahaau || ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ।ਰਹਾਉ। How can anyone be deceived, who has Your Support, O Lord? ||Pause|| ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ bin simaran jo jeevan balanaa sarap jaise arajaaree || ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ Without meditating in remembrance on the Lord, life is like a burning fire, even if one lives long, like a snake. ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ nav kha(n)ddan ko raaj kamaavai a(n)t chalaigo haaree ||1|| ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ।੧। One may rule over the nine regions of the earth, but in the end, he shall have to depart, losing the game of life. ||1|| ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ gun nidhaan gun tin hee gaae jaa kau kirapaa dhaaree || ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ । He alone sings the Glorious Praises of the Lord, the treasure of virtue, upon whom the Lord showers His Grace. ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ so sukheeaa dha(n)n aus janamaa naanak tis balihaaree ||2||2|| ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ । ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ।੨।੨। He is at peace, and his birth is blessed; Nanak is a sacrifice to him. ||2||2|| Guru Arjan Dev Ji in Raag Todee - 711

19 de may de 2026 - 4 min
Portada del episodio Daily Hukamnama: Sikh Wisdom ANG 676 May 17th 2026 #hukamnama #darbarsahib

Daily Hukamnama: Sikh Wisdom ANG 676 May 17th 2026 #hukamnama #darbarsahib

ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ firat firat bheTe jan saadhoo poorai gur samajhaiaa || ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ Wandering and roaming around, I met the Holy Perfect Guru, who has taught me. ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ aan sagal bidh kaa(n)m na aavai har har naam dhiaaiaa ||1|| (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। All other devices did not work, so I meditate on the Name of the Lord, Har, Har. ||1|| ਤਾ ਤੇ ਮੋਹਿ ਧਾਰੀ ਓਟ ਗੋਪਾਲ ॥ taa te moh dhaaree oT gopaal || ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । For this reason, I sought the Protection and Support of my Lord, the Cherisher of the Universe. ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ saran pario pooran paramesur binase sagal ja(n)jaal || rahaau || (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। I sought the Sanctuary of the Perfect Transcendent Lord, and all my entanglements were dissolved. ||Pause|| ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ surag mirat piaal bhoo ma(n)ddal sagal biaape mai || ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ Paradise, the earth, the nether regions of the underworld, and the globe of the world - all are engrossed in Maya. ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ jeea audhaaran sabh kul taaran har har naam dhiaai ||2|| ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। To save your soul, and liberate all your ancestors, meditate on the Name of the Lord, Har, Har. ||2|| ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ naanak naam nira(n)jan gaieeaai paieeaai sarab nidhaanaa || ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, O Nanak, singing the Naam, the Name of the Immaculate Lord, all treasures are obtained. ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ kar kirapaa jis dhei suaamee birale kaahoo jaanaa ||3||3||21|| , ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧। Only that rare person, whom the Lord and Master blesses with His Grace, comes to know this. ||3||3||21|| Guru Arjan Dev Ji in Raag Dhanaasree - 676

17 de may de 2026 - 5 min
Soy muy de podcasts. Mientras hago la cama, mientras recojo la casa, mientras trabajo… Y en Podimo encuentro podcast que me encantan. De emprendimiento, de salid, de humor… De lo que quiera! Estoy encantada 👍
Soy muy de podcasts. Mientras hago la cama, mientras recojo la casa, mientras trabajo… Y en Podimo encuentro podcast que me encantan. De emprendimiento, de salid, de humor… De lo que quiera! Estoy encantada 👍
MI TOC es feliz, que maravilla. Ordenador, limpio, sugerencias de categorías nuevas a explorar!!!
Me suscribi con los 14 días de prueba para escuchar el Podcast de Misterios Cotidianos, pero al final me quedo mas tiempo porque hacia tiempo que no me reía tanto. Tiene Podcast muy buenos y la aplicación funciona bien.
App ligera, eficiente, encuentras rápido tus podcast favoritos. Diseño sencillo y bonito. me gustó.
contenidos frescos e inteligentes
La App va francamente bien y el precio me parece muy justo para pagar a gente que nos da horas y horas de contenido. Espero poder seguir usándola asiduamente.

Elige tu suscripción

Más populares

Oferta limitada

Premium

20 horas de audiolibros

  • Podcasts solo en Podimo

  • Disfruta los shows de Podimo sin anuncios

  • Cancela cuando quieras

2 meses por 1 €
Después 4,99 € / mes

Empezar

Premium Plus

100 horas de audiolibros

  • Podcasts solo en Podimo

  • Disfruta los shows de Podimo sin anuncios

  • Cancela cuando quieras

Disfruta 30 días gratis
Después 9,99 € / mes

Prueba gratis

Sólo en Podimo

Audiolibros populares

Preguntas frecuentes

Más preguntas y respuestas
Empezar

2 meses por 1 €. Después 4,99 € / mes. Cancela cuando quieras.