Daily Hukamnama: Sikh Wisdom

Daily Hukamnam: Sikh Wisdom ANG 794 June 23rd 2026 #hukamnama #darbarsahib

19 min · 23 de jun de 2026
Portada del episodio Daily Hukamnam: Sikh Wisdom ANG 794 June 23rd 2026 #hukamnama #darbarsahib

Descripción

ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ raag soohee baanee sekh fareedh jee kee || Raag Soohee, The Word Of Shaykh Fareed Jee: ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ tap tap luh luh haath marorau || ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, Burning and burning, writhing in pain, I wring my hands. ਬਾਵਲਿ ਹੋਈ ਸੋ ਸਹੁ ਲੋਰਉ ॥ baaval hoiee so sahu lorau || ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ I have gone insane, seeking my Husband Lord. ਤੈ ਸਹਿ ਮਨ ਮਹਿ ਕੀਆ ਰੋਸੁ ॥ tai seh man meh keeaa ros || ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, O my Husband Lord, You are angry with me in Your Mind. ਮੁਝੁ ਅਵਗਨ ਸਹ ਨਾਹੀ ਦੋਸੁ ॥੧॥ mujh avagan seh naahee dhos ||1|| ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ ।੧। The fault is with me, and not with my Husband Lord. ||1|| ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ tai saahib kee mai saar na jaanee || ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, O my Lord and Master, I do not know Your excellence and worth. ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ joban khoi paachhai pachhutaanee ||1|| rahaau || ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ Having wasted my youth, now I come to regret and repent. ||1||Pause|| ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ kaalee koil too kit gun kaalee || (ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ—) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? O black bird, what qualities have made you black? ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ apane preetam ke hau birahai jaalee || (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ । "I have been burnt by separation from my Beloved." ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ pireh bihoon kateh sukh paae || (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? Without her Husband Lord, how can the soul-bride ever find peace? ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ jaa hoi kirapaal taa prabhoo milaae ||2|| (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ ।੨। When He becomes merciful, then God unites us with Himself. ||2|| ਵਿਧਣ ਖੂਹੀ ਮੁੰਧ ਇਕੇਲੀ ॥ vidhan khoohee mu(n)dh ikelee || (ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ) The lonely soul-bride suffers in the pit of the world. ਨਾ ਕੋ ਸਾਥੀ ਨਾ ਕੋ ਬੇਲੀ ॥ naa ko saathee naa ko belee || (ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ । She has no companions, and no friends. ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ kar kirapaa prabh saadhasa(n)g melee || ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, In His Mercy, God has united me with the Saadh Sangat, the Company of the Holy. ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ jaa fir dhekhaa taa meraa alahu belee ||3|| (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ ।੩। And when I look again, then I find God as my Helper. ||3|| ਵਾਟ ਹਮਾਰੀ ਖਰੀ ਉਡੀਣੀ ॥ vaaT hamaaree kharee auddeenee || ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, The path upon which I must walk is very depressing. ਖੰਨਿਅਹੁ ਤਿਖੀ ਬਹੁਤੁ ਪਿਈਣੀ ॥ kha(n)niahu tikhee bahut pieenee || ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ; It is sharper than a two-edged sword, and very narrow. ਉਸੁ ਊਪਰਿ ਹੈ ਮਾਰਗੁ ਮੇਰਾ ॥ aus uoopar hai maarag meraa || ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ । That is where my path lies. ਸੇਖ ਫਰੀਦਾ ਪੰਥੁ ਸਮ੍ਹਾਰਿ ਸਵੇਰਾ ॥੪॥੧॥ sekh fareedhaa pa(n)th sam(h)aar saveraa ||4||1|| ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ ।੪।੧। O Shaykh Fareed, think of that path early on. ||4||1|| Bhagat Sheikh Fareed Ji in Raag Soohee - 794

Comentarios

0

Sé la primera persona en comentar

¡Regístrate ahora y únete a la comunidad de Daily Hukamnama: Sikh Wisdom!

Empezar

2 meses por 1 €

Después 4,99 € / mes · Cancela cuando quieras.

  • Podcasts exclusivos
  • 20 horas de audiolibros / mes
  • Podcast gratuitos

Todos los episodios

90 episodios

23 de jun de 202619 min
Portada del episodio Daily Hukamnama: Sikh Wisdom ANG 592,593 June 22nd 2026 #hukamnama #darbarsahib

Daily Hukamnama: Sikh Wisdom ANG 592,593 June 22nd 2026 #hukamnama #darbarsahib

ਪਉੜੀ ॥ pauRee || Pauree: ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ har naam hamaaraa prabh abigat agochar abinaasee purakh bidhaataa || ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ The Lord's Name is my immortal, unfathomable, imperishable Creator Lord, the Architect of Destiny. ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ har naam ham sreveh har naam ham poojeh har naame hee man raataa || ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ । I serve the Lord's Name, I worship the Lord's Name, and my soul is imbued with the Lord's Name. ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ har naamai jevadd koiee avar na soojhai har naamo a(n)t chhaddaataa || ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ । I know of no other as great as the Lord's Name; the Lord's Name shall deliver me in the end. ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ har naam dheeaa gur paraupakaaree dhan dha(n)n guroo kaa pitaa maataa || ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ । The Generous Guru has given me the Lord's Name; blessed, blessed are the Guru's mother and father. ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥ ha(n)au satigur apune ka(n)au sadhaa namasakaaree jit miliaai har naam mai jaataa ||16|| ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ ।੧੬। I ever bow in humble reverence to my True Guru; meeting Him, I have come to know the Lord's Name. ||16|| Guru Amar Daas Ji in Raag Vadhans - 592,593

Ayer5 min
Portada del episodio Daily Hukamnama: Sikh Wisdom ANG 626 June 17th 2026 #hukamnama #darbarsahib

Daily Hukamnama: Sikh Wisdom ANG 626 June 17th 2026 #hukamnama #darbarsahib

ਸੋਰਠਿ ਮਹਲਾ ੫ ॥ soratt mahalaa panjavaa || Sorat'h, Fifth Mehla: ਗੁਰ ਅਪੁਨੇ ਬਲਿਹਾਰੀ ॥ gur apune balihaaree || ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ I am a sacrifice to my Guru. ਜਿਨਿ ਪੂਰਨ ਪੈਜ ਸਵਾਰੀ ॥ jin pooran paij savaaree || ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ He has totally preserved my honor. ਮਨ ਚਿੰਦਿਆ ਫਲੁ ਪਾਇਆ ॥ man chi(n)dhiaa fal paiaa || ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ I have obtained the fruits of my mind's desires. ਪ੍ਰਭੁ ਅਪੁਨਾ ਸਦਾ ਧਿਆਇਆ ॥੧॥ prabh apunaa sadhaa dhiaaiaa ||1|| ਹੇ ਭਾਈ! ਜੇਹੜਾ ਭੀ ਮਨੱੁਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ I meditate forever on my God. ||1|| ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ sa(n)tahu tis bin avar na koiee || ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ O Saints, without Him, there is no other at all. ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ karan kaaran prabh soiee || rahaau || ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ He is God, the Cause of causes. ||Pause|| ਪ੍ਰਭਿ ਅਪਨੈ ਵਰ ਦੀਨੇ ॥ prabh apanai var dheene || ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, My God has given me His Blessing. ਸਗਲ ਜੀਅ ਵਸਿ ਕੀਨੇ ॥ sagal jeea vas keene || ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । He has made all creatures subject to me. ਜਨ ਨਾਨਕ ਨਾਮੁ ਧਿਆਇਆ ॥ jan naanak naam dhiaaiaa || ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ Servant Nanak meditates on the Naam, the Name of the Lord, ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ taa sagale dhookh miTaiaa ||2||5||69|| ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ and all his sorrows depart. ||2||5||69|| Guru Arjan Dev Ji in Raag Sorath - 626

17 de jun de 20265 min
Portada del episodio Daily Hukamnama: Sikh Wisdom ANG 601 June 16th 2026 #hukamnama #darbarsahib

Daily Hukamnama: Sikh Wisdom ANG 601 June 16th 2026 #hukamnama #darbarsahib

ਸੋਰਠਿ ਮਹਲਾ ੩ ॥ soratt mahalaa teejaa || Sorat'h, Third Mehla: ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ har jeeau tudh no sadhaa saalaahee piaare jichar ghaT a(n)tar hai saasaa || ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । Dear Beloved Lord, I praise You continually, as long as there is the breath within my body. ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ eik pal khin visareh too suaamee jaanau baras pachaasaa || ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ If I were to forget You, for a moment, even for an instant, O Lord Master, it would be like fifty years for me. ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ham mooR mugadh sadhaa se bhaiee gur kai sabadh pragaasaa ||1|| ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧। I was always such a fool and an idiot, O Siblings of Destiny, but now, through the Word of the Guru's Shabad, my mind is enlightened. ||1|| ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ har jeeau tum aape dheh bujhaiee || ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । Dear Lord, You Yourself bestow understanding. ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ har jeeau tudh viTahu vaariaa sadh hee tere naam viTahu bal jaiee || rahaau || ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। Dear Lord, I am forever a sacrifice to You; I am dedicated and devoted to Your Name. ||Pause|| ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ham sabadh mue sabadh maar jeevaale bhaiee sabadhe hee mukat paiee || ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ sabadhe man tan niramal hoaa har vasiaa man aaiee || ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । Through the Shabad, my mind and body have been purified, and the Lord has come to dwell within my mind. ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ sabadh gur dhaataa jit man raataa har siau rahiaa samaiee ||2|| The Guru is the Giver of the Shabad; my mind is imbued with it, and I remain absorbed in the Lord. ||2|| ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ sabadh na jaaneh se a(n)ne bole se kit aae sa(n)saaraa || Those who do not know the Shabad are blind and deaf; why did they even bother to come into the world? ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ har ras na paiaa birathaa janam gavaiaa ja(n)meh vaaro vaaraa || They do not obtain the subtle essence of the Lord's elixir; they waste away their lives, and are reincarnated over and over again. ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ bisaTaa ke keeRe bisaTaa maeh samaane manamukh mugadh gubaaraa ||3|| The blind, idiotic, self-willed manmukhs are like maggots in manure, and in manure they rot away. ||3|| ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ aape kar vekhai maarag laae bhaiee tis bin avar na koiee || The Lord Himself creates us, watches over us, and places us on the Path, O Siblings of Destiny; there is no one other than Him. ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ jo dhur likhiaa su koi na meTai bhaiee karataa kare su hoiee || No one can erase that which is pre-ordained, O Siblings of Destiny; whatever the Creator wills, comes to pass. ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ naanak naam vasiaa man a(n)tar bhaiee avar na dhoojaa koiee ||4||4|| O Nanak, the Naam, the Name of the Lord, abides deep within the mind; O Siblings of Destiny, there is no other at all. ||4||4|| Guru Amar Daas Ji in Raag Sorath - 601

16 de jun de 202617 min
Portada del episodio Daily Hukamnama: Sikh Wisdom ANG 713 June 14th 2026 #hukamnama #darbarsahib

Daily Hukamnama: Sikh Wisdom ANG 713 June 14th 2026 #hukamnama #darbarsahib

ਟੋਡੀ ਮਹਲਾ ੫ ਘਰੁ ੨ ਦੁਪਦੇ Toddee mahalaa panjavaa ghar doojaa dhupadh Todee, Fifth Mehla, Second House, Dho-Padhay: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਮਾਗਉ ਦਾਨੁ ਠਾਕੁਰ ਨਾਮ ॥ maagau dhaan ttaakur naam || ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ I beg for the Gift of Your Name, O my Lord and Master. ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ avar kachhoo merai sa(n)g na chaalai milai kirapaa gun gaam ||1|| rahaau || ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ। Nothing else shall go along with me in the end; by Your Grace, please allow me to sing Your Glorious Praises. ||1||Pause|| ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ raaj maal anek bhog ras sagal taravar kee chhaam || ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) Power, wealth, various pleasures and enjoyments, all are just like the shadow of a tree. ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ dhai dhai bahu bidh kau dhaavai sagal niraarath kaam ||1|| ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। He runs, runs, runs around in many directions, but all of his pursuits are useless. ||1|| ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ bin govi(n)dh avar je chaahau dheesai sagal baat hai khaam || ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ Except for the Lord of the Universe, everything he desires appears transitory. ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ kahu naanak sa(n)t ren maagau mero man paavai bisraam ||2||1||6|| ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੯। Says Nanak, I beg for the dust of the feet of the Saints, so that my mind may find peace and tranquility. ||2||1||6|| Guru Arjan Dev Ji in Raag Todee - 713

14 de jun de 20265 min