Daily Hukamnama: Sikh Wisdom

Daily Hukamnama: Sikh Wisdom ANG 730,731 May 24th 2026 #hukamnama #darbarsahib

18 min · 24. mai 2026
episode Daily Hukamnama: Sikh Wisdom ANG 730,731 May 24th 2026 #hukamnama #darbarsahib cover

Beskrivelse

ਸੂਹੀ ਮਹਲਾ ੧ ॥ soohee mahalaa pehilaa || Soohee, First Mehla: ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ kaun taraajee kavan tulaa teraa kavan saraaf bulaavaa || ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ What scale, what weights, and what assayer shall I call for You, Lord? ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ kaun guroo kai peh dheekhiaa levaa kai peh mul karaavaa ||1|| ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ।੧। From what guru should I receive instruction? By whom should I have Your value appraised? ||1|| ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ mere laal jeeau teraa a(n)t na jaanaa || ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) । O my Dear Beloved Lord, Your limits are not known. ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ too(n) jal thal maheeal bharipur leenaa too(n) aape sarab samaanaa ||1|| rahaau || ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ।੧।ਰਹਾਉ। You pervade the water, the land, and the sky; You Yourself are All-pervading. ||1||Pause|| ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ man taaraajee chit tulaa teree sev saraaf kamaavaa || ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) Mind is the scale, consciousness the weights, and the performance of Your service is the appraiser. ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ghaT hee bheetar so sahu tolee in bidh chit rahaavaa ||2|| ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ । (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ।੨। Deep within my heart, I weigh my Husband Lord; in this way I focus my consciousness. ||2|| ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ aape ka(n)ddaa tol taraajee aape tolanahaaraa || (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ You Yourself are the balance, the weights and the scale; You Yourself are the weigher. ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ aape dhekhai aape boojhai aape hai vanajaaraa ||3|| ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ।੩। You Yourself see, and You Yourself understand; You Yourself are the trader. ||3|| ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ a(n)dhulaa neech jaat paradhesee khin aavai til jaavai || ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ, ਕਿਉਂਕਿ ਇਸ ਦੀ ਸੰਗਤਿ ਸਦਾ ਉਸ ਮਨ ਨਾਲ ਹੈ ਜੋ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ The blind, low class wandering soul, comes for a moment, and departs in an instant. ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ taa kee sa(n)gat naanak rahadhaa kiau kar mooRaa paavai ||4||2||9|| ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ।੪।੨।੯। In its company, Nanak dwells; how can the fool attain the Lord? ||4||2||9|| Guru Nanak Dev Ji in Raag Soohee - 730,731

Kommentarer

0

Vær den første til å kommentere

Registrer deg nå og bli medlem av Daily Hukamnama: Sikh Wisdom sitt community!

Prøv gratis

Prøv gratis i 14 dager

99 kr / Måned etter prøveperioden. · Avslutt når som helst.

  • Eksklusive podkaster
  • 20 timer lydbøker i måneden
  • Gratis podkaster

Alle episoder

94 Episoder

episode Daily Hukamnama: Sikh Wisdom ANG 663,664 July 5th 2026 #hukamnama #darbarsahib cover

Daily Hukamnama: Sikh Wisdom ANG 663,664 July 5th 2026 #hukamnama #darbarsahib

ਧਨਾਸਰੀ ਮਹਲਾ ੩ ਘਰੁ ੨ ਚਉਪਦੇ dhanaasaree mahalaa teejaa ghar doojaa chaupadh Dhanaasaree, Third Mehla, Second House, Chau-Padhay: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ eih dhan akhuT na nikhuTai na jai || ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ This wealth is inexhaustible. It shall never be exhausted, and it shall never be lost. ਪੂਰੈ ਸਤਿਗੁਰਿ ਦੀਆ ਦਿਖਾਇ ॥ poorai satigur dheeaa dhikhai || (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ । The Perfect True Guru has revealed it to me. ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ apune satigur kau sadh bal jaiee || (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, I am forever a sacrifice to my True Guru. ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ gur kirapaa te har ma(n)n vasaiee ||1|| ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ।੧। By Guru's Grace, I have enshrined the Lord within my mind. ||1|| ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ se dhanava(n)t har naam liv lai || ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ They alone are wealthy, who lovingly attune themselves to the Lord's Name. ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ gur poorai har dhan paragaasiaa har kirapaa te vasai man aai || rahaau || ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ।ਰਹਾਉ। The Perfect Guru has revealed to me the Lord's treasure; by the Lord's Grace, it has come to abide in my mind. ||Pause|| ਅਵਗੁਣ ਕਾਟਿ ਗੁਣ ਰਿਦੈ ਸਮਾਇ ॥ avagun kaaT gun ridhai samai || ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ He is rid of his demerits, and his heart is permeated with merit and virtue. ਪੂਰੇ ਗੁਰ ਕੈ ਸਹਜਿ ਸੁਭਾਇ ॥ poore gur kai sahaj subhai || ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ By Guru's Grace, he naturally dwells in celestial peace. ਪੂਰੇ ਗੁਰ ਕੀ ਸਾਚੀ ਬਾਣੀ ॥ poore gur kee saachee baanee || (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ True is the Word of the Perfect Guru's Bani. ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ sukh man a(n)tar sahaj samaanee ||2|| (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ ।੨। They bring peace to the mind, and celestial peace is absorbed within. ||2|| ਏਕੁ ਅਚਰਜੁ ਜਨ ਦੇਖਹੁ ਭਾਈ ॥ ek acharaj jan dhekhahu bhaiee || ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ । O my humble Siblings of Destiny, behold this strange and wonderful thing: ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ dhubidhaa maar har ma(n)n vasaiee || (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ duality is overcome, and the Lord dwells within his mind. ਨਾਮੁ ਅਮੋਲਕੁ ਨ ਪਾਇਆ ਜਾਇ ॥ naam amolak na paiaa jai || ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ The Naam, the Name of the Lord, is priceless; it cannot be taken. ਗੁਰ ਪਰਸਾਦਿ ਵਸੈ ਮਨਿ ਆਇ ॥੩॥ gur parasaadh vasai man aai ||3|| (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ।੩। By Guru's Grace, it comes to abide in the mind. ||3|| ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ sabh meh vasai prabh eko soi || (ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, He is the One God, abiding within all. ਗੁਰਮਤੀ ਘਟਿ ਪਰਗਟੁ ਹੋਇ ॥ guramatee ghaT paragaT hoi || ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ Through the Guru's Teachings, He is revealed in the heart. ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ sahaje jin prabh jaan pachhaaniaa || ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹ One who intuitively knows and realizes God, ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ naanak naam milai man maaniaa ||4||1|| ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ।੪। O Nanak, obtains the Naam; his mind is pleased and appeased. ||4||1|| Guru Amar Daas Ji in Raag Dhanaasree - 663,664

5. juli 202620 min
episode Daily Hukamnama: Sikh Wisdom ANG 675 June 30th 2026 #hukamnama #darbarsahib cover

Daily Hukamnama: Sikh Wisdom ANG 675 June 30th 2026 #hukamnama #darbarsahib

ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਮੇਰਾ ਲਾਗੋ ਰਾਮ ਸਿਉ ਹੇਤੁ ॥ meraa laago raam siau het || ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ ।੧।ਰਹਾਉ। I have fallen in love with the Lord. ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ satigur meraa sadhaa sahaiee jin dhukh kaa kaaTiaa ket ||1|| rahaau || ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ My True Guru is always my help and support; He has torn down the banner of pain. ||1||Pause|| ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ haath dhei raakhio apunaa kar birathaa sagal miTaiee || ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ । Giving me His hand, He has protected me as His own, and removed all my troubles. ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ni(n)dhak ke mukh kaale keene jan kaa aap sahaiee ||1|| ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ । He has blackened the faces of the slanderers, and He Himself has become the help and support of His humble servant. ||1|| ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ saachaa saahib hoaa rakhavaalaa raakh le'ee ka(n)tt lai || ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ The True Lord and Master has become my Saviour; hugging me close in His embrace, He has saved me. ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ nirabhau bhe sadhaa sukh maane naanak har gun gai ||2||17|| ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ।੨ Nanak has become fearless, and he enjoys eternal peace, singing the Glorious Praises of the Lord. ||2||17|| Guru Arjan Dev Ji in Raag Dhanaasree - 675

30. juni 20264 min
episode Daily Hukamnama: Sikh Wisdom ANG 731 June 26th 2026 #hukamnama #darbarsahib cover

Daily Hukamnama: Sikh Wisdom ANG 731 June 26th 2026 #hukamnama #darbarsahib

ਸੂਹੀ ਮਹਲਾ ੪ ॥ soohee mahalaa chauthhaa || Soohee, Fourth Mehla: ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ har har naam bhajio purakhotam sabh binase dhaaladh dhalaghaa || ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ I chant and vibrate the Name of the Lord God, the Supreme Being, Har, Har; my poverty and problems have all been eradicated. ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ bhau janam maranaa meTio gur sabadhee har asathir sev sukh samaghaa ||1|| ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ।੧। The fear of birth and death has been erased, through the Word of the Guru's Shabad; serving the Unmoving, Unchanging Lord, I am absorbed in peace. ||1|| ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ mere man bhaj raam naam at piraghaa || ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ O my mind, vibrate the Name of the most Beloved, Darling Lord. ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ mai man tan arap dhario gur aagai sir vech leeo mul mahaghaa ||1|| rahaau || ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ। I have dedicated my mind and body, and placed them in offering before the Guru; I have sold my head to the Guru, for a very dear price. ||1||Pause|| ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ narapat raaje ra(n)g ras maaneh bin naavai pakaR khaRe sabh kalaghaa || ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ The kings and the rulers of men enjoy pleasures and delights, but without the Name of the Lord, death seizes and dispatches them all. ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ dharam rai sir dda(n)dd lagaanaa fir pachhutaane hath falaghaa ||2|| ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ।੨। The Righteous Judge of Dharma strikes them over the heads with his staff, and when the fruits of their actions come into their hands, then they regret and repent. ||2|| ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ har raakh raakh jan kiram tumaare saranaagat purakh pratipalaghaa || ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ । Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ dharasan sa(n)t dheh sukh paavai prabh loch poor jan tumaghaa ||3|| ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ।੩। Please bless me with the Blessed Vision of the Saint's Darshan, that I may find peace. O God, please fulfill the desires of Your humble servant. ||3|| ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ tum samarath purakh vadde prabh suaamee mo kau keejai dhaan har nimaghaa || ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ You are the All-powerful, Great, Primal God, my Lord and Master. O Lord, please bless me with the gift of humility. ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ jan naanak naam milai sukh paavai ham naam viTahu sadh ghumaghaa ||4||2|| ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ।੪।੨। Servant Nanak has found the Naam, the Name of the Lord, and is at peace; I am forever a sacrifice to the Naam. ||4||2|| Guru Raam Daas Ji in Raag Soohee - 731

26. juni 202621 min
episode Daily Hukamnama: Sikh Wisdom ANG 708 June 24th 2026 #hukamnama #darbarsahib cover

Daily Hukamnama: Sikh Wisdom ANG 708 June 24th 2026 #hukamnama #darbarsahib

ਸਲੋਕ ॥ salok || Shalok: ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ raaj kapaTa(n) roop kapaTa(n) dhan kapaTa(n) kul garabateh || ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ—ਸਭ ਛਲ-ਰੂਪ ਹੈ Power is fraudulent, beauty is fraudulent, and wealth is fraudulent, as is pride of ancestry. ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ sa(n)cha(n)t bikhiaa chhala(n) chhidhra(n) naanak bin har sa(n)g na chaalate ||1|| ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ।੨। One may gather poison through deception and fraud, O Nanak, but without the Lord, nothing shall go along with him in the end. ||1|| ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ pekha(n)dhaRo kee bhul tu(n)maa dhisam sohanaa || ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ । ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ Beholding the bitter melon, he is deceived, since it appears so pretty ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ add na laha(n)dhaRo mul naanak saath na juliee maiaa ||2|| ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ।੨। But it is not worth even a shell, O Nanak; the riches of Maya will not go along with anyone. ||2|| ਪਉੜੀ ॥ pauRee || Pauree: ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ chaladhiaa naal na chalai so kiau sa(n)jeeaai || ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ It shall not go along with you when you depart - why do you bother to collect it? ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ tis kaa kahu kiaa jatan jis te va(n)jeeaai || ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? Tell me, why do you try so hard to acquire that which you must leave behind in the end? ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ har bisariaai kiau tirapataavai naa man ra(n)jeeaai || ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ Forgetting the Lord, how can you be satisfied? Your mind cannot be pleased. ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ prabhoo chhodd an laagai narak sama(n)jeeaai || ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, One who forsakes God, and attaches himself to another, shall be immersed in hell. ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ hoh kirapaal dhiaal naanak bhau bha(n)jeeaai ||10|| ਨਾਨਕ ਦਾ ਸਹਿਮ ਦੂਰ ਕਰ ਦੇਹ ।੧੦। Be kind and compassionate to Nanak, O Lord, and dispel his fear. ||10|| Guru Arjan Dev Ji in Raag Jaithsree - 708

24. juni 20265 min
episode Daily Hukamnam: Sikh Wisdom ANG 794 June 23rd 2026 #hukamnama #darbarsahib cover

Daily Hukamnam: Sikh Wisdom ANG 794 June 23rd 2026 #hukamnama #darbarsahib

ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ raag soohee baanee sekh fareedh jee kee || Raag Soohee, The Word Of Shaykh Fareed Jee: ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ tap tap luh luh haath marorau || ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, Burning and burning, writhing in pain, I wring my hands. ਬਾਵਲਿ ਹੋਈ ਸੋ ਸਹੁ ਲੋਰਉ ॥ baaval hoiee so sahu lorau || ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ I have gone insane, seeking my Husband Lord. ਤੈ ਸਹਿ ਮਨ ਮਹਿ ਕੀਆ ਰੋਸੁ ॥ tai seh man meh keeaa ros || ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, O my Husband Lord, You are angry with me in Your Mind. ਮੁਝੁ ਅਵਗਨ ਸਹ ਨਾਹੀ ਦੋਸੁ ॥੧॥ mujh avagan seh naahee dhos ||1|| ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ ।੧। The fault is with me, and not with my Husband Lord. ||1|| ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ tai saahib kee mai saar na jaanee || ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, O my Lord and Master, I do not know Your excellence and worth. ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ joban khoi paachhai pachhutaanee ||1|| rahaau || ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ Having wasted my youth, now I come to regret and repent. ||1||Pause|| ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ kaalee koil too kit gun kaalee || (ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ—) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? O black bird, what qualities have made you black? ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ apane preetam ke hau birahai jaalee || (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ । "I have been burnt by separation from my Beloved." ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ pireh bihoon kateh sukh paae || (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? Without her Husband Lord, how can the soul-bride ever find peace? ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ jaa hoi kirapaal taa prabhoo milaae ||2|| (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ ।੨। When He becomes merciful, then God unites us with Himself. ||2|| ਵਿਧਣ ਖੂਹੀ ਮੁੰਧ ਇਕੇਲੀ ॥ vidhan khoohee mu(n)dh ikelee || (ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ) The lonely soul-bride suffers in the pit of the world. ਨਾ ਕੋ ਸਾਥੀ ਨਾ ਕੋ ਬੇਲੀ ॥ naa ko saathee naa ko belee || (ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ । She has no companions, and no friends. ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ kar kirapaa prabh saadhasa(n)g melee || ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, In His Mercy, God has united me with the Saadh Sangat, the Company of the Holy. ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ jaa fir dhekhaa taa meraa alahu belee ||3|| (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ ।੩। And when I look again, then I find God as my Helper. ||3|| ਵਾਟ ਹਮਾਰੀ ਖਰੀ ਉਡੀਣੀ ॥ vaaT hamaaree kharee auddeenee || ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, The path upon which I must walk is very depressing. ਖੰਨਿਅਹੁ ਤਿਖੀ ਬਹੁਤੁ ਪਿਈਣੀ ॥ kha(n)niahu tikhee bahut pieenee || ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ; It is sharper than a two-edged sword, and very narrow. ਉਸੁ ਊਪਰਿ ਹੈ ਮਾਰਗੁ ਮੇਰਾ ॥ aus uoopar hai maarag meraa || ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ । That is where my path lies. ਸੇਖ ਫਰੀਦਾ ਪੰਥੁ ਸਮ੍ਹਾਰਿ ਸਵੇਰਾ ॥੪॥੧॥ sekh fareedhaa pa(n)th sam(h)aar saveraa ||4||1|| ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ ।੪।੧। O Shaykh Fareed, think of that path early on. ||4||1|| Bhagat Sheikh Fareed Ji in Raag Soohee - 794

23. juni 202619 min